Contact for Advertising

Contact for Advertising

Latest News

रविवार, 25 अप्रैल 2021

ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਮੀਟਿੰਗ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਕੀਤੀ ਜਾਏਗੀ ।

ਅੱਜ ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸ੍ਰੀ ਰਜਿੰਦਰ ਪਰਮਾਰ ਜੀ ਦੇ ਗ੍ਰਹਿ ਵਿਖੇ ਕੀਤੀ ਗਈ । ਜਿਸ ਵਿਚ ਵਿਸ਼ੇਸ਼ ਤੌਰ ਤੇ ਮਾਝਾ ਜ਼ੋਨ ਦੇ ਪ੍ਰਧਾਨ ਸ੍ਰ ਨਵਤੇਜ ਸਿੰਘ ਵਿਰਦੀ ਜੀ, ਵਾਈਸ ਪ੍ਰਧਾਨ ਸ੍ਰ ਜਸਬੀਰ ਸਿੰਘ ਧੰਜਲ, ਅੰਮ੍ਰਿਤਸਰ  ਸ਼ਹਿਰੀ ਪ੍ਰਧਾਨ ਹਰਜਿੰਦਰ ਕਾਕਾ ਜੀ,  ਹਲਕਾ ਪੱਛਮੀ ਦੇ ਪ੍ਰਧਾਨ ਸ੍ਰ ਕਿਸ਼ਨ ਸਿੰਘ ਦੁਸਾਂਝ, ਹਲਕਾ ਰਾਜਾਂਸ਼ਾਸੀ ਦੇ ਪ੍ਰਧਾਨ ਸਰਬਜੀਤ ਸਿੰਘ ਲਾਡਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਇਸ ਮੀਟਿੰਗ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ ਵਿਟਾਡਰਾਂ ਕੀਤਾ ਗਿਆ, ਕਿ ਕੋਵੀਡ 19 ਦੇ ਮੱਦੇਨਜ਼ਰ ਸਰਕਾਰ ਦੀ ਗਾਇਡਲਾਈਨ ਮੁਤਾਬਕ ਇਕੱਠ ਨਹੀਂ ਕਰ ਸਕਦੇ ਅਤੇ ਐਸੋਸੀਏਸ਼ਨ ਦੀ ਮੀਟਿੰਗ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਕੀਤੀ ਜਾਏਗੀ । ਇਸ ਮੌਕੇ ਤੇ ਪੰਜ ਮੈਂਬਰੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਐਸੋਸੀਏਸ਼ਨ ਦੀ ਪੰਜ ਮੈਂਬਰੀ ਕਮੇਟੀ ਦੀ ਅਗਲੀ ਮੀਟਿੰਗ ਸ਼ਹਿਰੀ ਪ੍ਰਧਾਨ ਹਰਜਿੰਦਰ ਸਿੰਘ ਕਾਕਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜਲਦ ਹੀ ਕੀਤੀ ਜਾਏਗੀ । 
 ਧੰਨਵਾਦ ਸਹਿਤ :-  ਜ਼ਿਲਾ ਅੰਮ੍ਰਿਤਸਰ ਪ੍ਰਧਾਨ  ਸ੍ਰੀ ਰਜਿੰਦਰ ਪਰਮਾਰ ( ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ਼ ਇੰਡੀਆ )
ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਮੀਟਿੰਗ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਕੀਤੀ ਜਾਏਗੀ ।
  • Title : ਇੰਡੀਅਨ ਜਰਨਲਿਸਟ ਐਸੋਸੀਏਸ਼ਨ ਆਫ ਇੰਡੀਆ ਦੀ ਮੀਟਿੰਗ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਕੀਤੀ ਜਾਏਗੀ ।
  • Posted by :
  • Date : अप्रैल 25, 2021
  • Labels :
  • Blogger Comments
  • Facebook Comments

0 comments:

एक टिप्पणी भेजें

Top