ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ
ਸ੍ਰੀ ਹਰਿਮੰਦਰ ਸਾਹਿਬ ਤੋਂ ਵੱਡੀ ਖ਼ਬਰ
ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਭੀੜ ਨੇ ਉਤਾਰਿਆ ਮੌਤ ਦੇ ਘਾਟ
ਚੰਡੀਗੜ੍ਹ, 18 ਦਸੰਬਰ(ਡਾ ਪੁੰਜ)- ਸਿੱਖ ਧਰਮ ਦੇ ਪਵਿੱਤਰ ਅਤੇ ਮੁਕੱਦਸ ਸਥਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਹੋਈ ਬੇਅਦਬੀ ਦੀ ਮੰਦਭਾਗੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਸਖ਼ਸ਼ ਨੂੰ ਐਸਜੀਪੀਸੀ ਦੀ ਟਾਸਕ ਫੋਰਸ ਵੱਲੋਂ ਮੌਕੇ ਤੇ ਕਾਬੂ ਕੀਤਾ ਕਰ ਲਿਆ ਗਿਆ। ਜਿਸ ਤੋਂ ਬਾਅਦ ਉਸ ਵਿਅਕਤੀ ਨੂੰ ਪੁੱਛਗਿੱਛ ਲਈ ਲਿਜਾਇਆ ਜਾ ਰਿਹਾ ਸੀ, ਜਿਥੇ ਰੋਹ ਵਿੱਚ ਆਈਆਂ ਸੰਗਤਾਂ ਦੀ ਭੀੜ ਵੱਲੋਂ ਵਿਅਕਤੀ ਦੀ ਕੁੱਟਮਾਰ ਕੀਤੀ ਗਈ, ਜਿਸ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੇ ਬਾਕੀ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
0 comments:
एक टिप्पणी भेजें