ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਐਮ ਐਲ਼ ਏ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪੜਤਾਲੀਆ ਅਫਸਰ ਰਹੇ ਕੁੰਵਰ ਵਿਜੇ ਪਰਤਾਪ ਨੇ ਮੂੰਹ ਖੋਲਿਆ ਹੈ।
ਕੁੰਵਰ ਵਿਜੈ ਪ੍ਰਤਾਪ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਦੋ ਪੁਲਿਸ ਅਫਸਰਾਂ, ਦੀ ਇੰਟੈਲੀਜੈਂਸ ਡੀਜੀਪੀ ਅਤੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀਆਂ 'ਤੇ ਇਤਰਾਜ ਹੈ।
ਕੁੰਵਰ ਵਿਜੈ ਪ੍ਰਤਾਪ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਅਫਸਰਾਂ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਕਾਂਡ ਵਿੱਚ ਵੱਡੇ ਸਿਆਸੀ ਪਰਿਵਾਰਾਂ ਨੂੰ ਬਚਾਉਣ ਵਾਸਤੇ ਜੋਰ ਲਾਇਆ ਸੀ।
0 comments:
एक टिप्पणी भेजें