Contact for Advertising

Contact for Advertising

Latest News

रविवार, 18 दिसंबर 2022

ਆਈ.ਪੀ.ਐਸ ਅਧਿਕਾਰੀ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਸਿੱਖ ਡੀ.ਜੀ.ਪੀ


 ਆਈ.ਪੀ.ਐਸ ਅਧਿਕਾਰੀ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਸਿੱਖ ਡੀ.ਜੀ.ਪੀ

1990 ਬੈਚ ਦੇ ਆਈ.ਪੀ.ਐਸ ਅਧਿਕਾਰੀ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਸਿੱਖ ਡੀ.ਜੀ.ਪੀ

www.bbcindianews.com  


Dr Rakesh Punj 


Patna


ਰਾਜਵਿੰਦਰ ਸਿੰਘ ਭੱਟੀ ਨੂੰ ਬਿਹਾਰ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਉਹ ਭਾਰਤੀ ਪੁਲਿਸ ਸੇਵਾ ਦੇ 1990 ਬੈਚ ਦੇ ਆਈਪੀਐਸ ਅਧਿਕਾਰੀ ਹਨ। ਅੱਜ  ਬਿਹਾਰ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਨਵੇਂ ਡੀਜੀਪੀ ਦੇ ਨਾਮ ਦਾ ਨੋਟੀਫਿਕੇਸ਼ਨ ਜਾਰੀ ਅੱਜ ਕਰ ਦਿੱਤਾ ਗਿਆ ਹੈ। 

ਸਾਬਕਾ ਡੀਜੀਪੀ ਐਸਕੇ ਸਿੰਘਲ ਦਾ ਕਾਰਜਕਾਲ ਕੱਲ ਯਾਨੀ ਕਿ 19 ਦਸੰਬਰ ਨੂੰ ਖ਼ਤਮ ਹੋ ਰਿਹਾ ਹੈ, ਜਿਸ ਤੋਂ ਬਾਅਦ ਰਾਜਵਿੰਦਰ ਸਿੰਘ ਭੱਟੀ ਨੂੰ ਸੂਬੇ ਦਾ ਨਵਾਂ ਡੀਜੀਪੀ ਬਣਾਇਆ ਗਿਆ ਹੈ। ਭੱਟੀ ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾਅ ਰਹੇ ਸਨ।

ਆਈ.ਪੀ.ਐਸ ਅਧਿਕਾਰੀ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਸਿੱਖ ਡੀ.ਜੀ.ਪੀ
  • Title : ਆਈ.ਪੀ.ਐਸ ਅਧਿਕਾਰੀ ਭੱਟੀ ਬਣੇ ਬਿਹਾਰ ਦੇ ਪਹਿਲੇ ਦਸਤਾਰਧਾਰੀ ਸਿੱਖ ਡੀ.ਜੀ.ਪੀ
  • Posted by :
  • Date : दिसंबर 18, 2022
  • Labels :
  • Blogger Comments
  • Facebook Comments

0 comments:

एक टिप्पणी भेजें

Top