Contact for Advertising

Contact for Advertising

Latest News

सोमवार, 2 जनवरी 2023

66ਵੀਆਂ ਪੰਜਾਬ ਸਕੂਲ ਖੇਡਾਂ: ਬਰਨਾਲਾ ਦੀ ਟੇਬਲ ਟੈਨਿਸ ਟੀਮ ਦੀ ਝੋਲੀ ਚਾਂਦੀ ਦਾ ਤਗਮਾ

 66ਵੀਆਂ ਪੰਜਾਬ ਸਕੂਲ ਖੇਡਾਂ: ਬਰਨਾਲਾ ਦੀ ਟੇਬਲ ਟੈਨਿਸ ਟੀਮ ਦੀ ਝੋਲੀ ਚਾਂਦੀ ਦਾ ਤਗਮਾ 


ਬਰਨਾਲਾ, 2 ਜਨਵਰੀ (ਸੁਖਵਿੰਦਰ ਸਿੰਘ ਭੰਡਾਰੀ)

 ਪਿਛਲੇ ਦਿਨੀੰ ਹੋਈਆਂ 66ਵੀਆਂ ਪੰਜਾਬ ਸਕੂਲ ਸਟੇਟ ਖੇਡਾਂ 'ਚ ਜ਼ਿਲ੍ਹਾ ਬਰਨਾਲਾ ਦੀ ਟੇਬਲ ਟੈਨਿਸ ਟੀਮ (ਉਮਰ ਵਰਗ ਅੰਡਰ 17 ਲੜਕੀਆਂ) ਦੀ ਝੋਲੀ ਚਾਂਦੀ ਦਾ ਤਗਮਾ ਪਿਆ ਹੈ।

 ਟੇਬਲ ਟੈਨਿਸ ਕੋਚ ਬਰਿੰਦਰਜੀਤ ਕੌਰ ਨੇ ਦੱਸਿਆ ਕਿ ਇਸ ਟੀਮ 'ਚ ਗਾਰਗੀ ਸ਼ਰਮਾ ਪੁੱਤਰੀ ਰਾਜ ਕੁਮਾਰ ਸ਼ਰਮਾ, ਜਸਲੀਨ ਕੌਰ ਪੁੱਤਰੀ ਸੁਖਵਿੰਦਰ ਸਿੰਘ, ਗੁਰਲੀਨ ਕੌਰ ਪੁੱਤਰੀ ਭੁਪਿੰਦਰ ਸਿੰਘ, ਹਰਮਨ ਪੁੱਤਰੀ ਬਲਵਿੰਦਰ ਸਿੰਘ ਵਾਸੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੂਬੇ 'ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਬਰਨਾਲਾ ਬਲਵਿੰਦਰ ਸਿੰਘ ਸਿੱਧੂ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ।

66ਵੀਆਂ ਪੰਜਾਬ ਸਕੂਲ ਖੇਡਾਂ: ਬਰਨਾਲਾ ਦੀ ਟੇਬਲ ਟੈਨਿਸ ਟੀਮ ਦੀ ਝੋਲੀ ਚਾਂਦੀ ਦਾ ਤਗਮਾ
  • Title : 66ਵੀਆਂ ਪੰਜਾਬ ਸਕੂਲ ਖੇਡਾਂ: ਬਰਨਾਲਾ ਦੀ ਟੇਬਲ ਟੈਨਿਸ ਟੀਮ ਦੀ ਝੋਲੀ ਚਾਂਦੀ ਦਾ ਤਗਮਾ
  • Posted by :
  • Date : जनवरी 02, 2023
  • Labels :
  • Blogger Comments
  • Facebook Comments

0 comments:

एक टिप्पणी भेजें

Top