ਮੈਡਮ ਮਨਦੀਪ ਕੌਰ ਟਾਂਗਰਾ ਨੇ ਮਮਦੋਟ ਦੇ ਨੇੜੇ ਪੈਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿੱਖੇ ਕੀਤਾ ਸਰਪੰਚਾਂ ਨੂੰ ਸੰਬੋਧਨ
ਵਾਇਸ ਓਵਰ:- ਜ਼ਿਲਾ ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਨੇੜੇ ਪੈਂਦੇ ਪਿੰਡ ਝੋਕ ਟਹਿਲ ਸਿੰਘ ਵਾਲਾ ਵਿਖੇ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਸਰਪੰਚ ਸਾਰਜ ਸਿੰਘ ਸੰਧੂ ਦੇ ਗ੍ਰਹਿ ਵਿਖੇ ਮੈਡਮ ਮਨਦੀਪ ਕੌਰ ਟਾਂਗਰਾ ਨੇ ਅੱਜ ਮਮਦੋਟ ਤੋ ਸਾਡੇ ਪੱਤਰਕਾਰ ਲਛਮਣ ਸਿੰਘ ਸੰਧੂ ਨਾਲ ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਬਾਰੇ ਅਤੇ ਅੱਜ ਦੇ ਹਲਾਤਾਂ ਬਾਰੇ ਗੱਲਬਾਤ ਕਰਦਿਆਂ ਕਿਹਾ ਅੱਜ ਦੀ ਨੌਜਵਾਨ ਪੀੜ੍ਹੀ ਵਿਦੇਸ਼ਾਂ ਵੱਲ ਭੱਜ ਰਹੀ ਆ ਉਹਨਾਂ ਨੂੰ ਇੱਥੇ ਰਹਿ ਕਿ ਆਪਣਾ ਕਾਰੋਬਾਰ ਕਰਨਾ ਚਾਹੀਦਾ ਹੈ ਇਸ ਮੌਕੇ ਉਹਨਾਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਮੁੱਦੇ ਤੇ ਵੀ ਆਪਣੇ ਵਿਚਾਰ ਪੇਸ਼ ਕੀਤੇ
ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ
0 comments:
एक टिप्पणी भेजें