ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਹਰਪ੍ਰੀਤ ਸਿੰਘ ਬਰਾੜ ਵਧੀਕ ਜੱਜ ਨਿਯੁਕਤ
Chandigarh
Dr Rakesh Punj
ਐਡਵੋਕੇਟ ਹਰਪ੍ਰੀਤ ਸਿੰਘ ਬਰਾੜ ਉਰਫ਼ ਰਾਜਨ ਬਰਾੜ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। 47 ਸਾਲਾ ਹਰਪ੍ਰੀਤ ਸਿੰਘ ਬਰਾੜ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਫੂਲੇਵਾਲਾ ਨਾਲ ਸਬੰਧਤ ਹੈ। ਉਨ੍ਹਾਂ ਦੇ ਪਿਤਾ ਮਰਹੂਮ ਗੁਰਬਚਨ ਸਿੰਘ ਬਰਾੜ ਐਡੀਸ਼ਨਲ ਐਡਵੋਕੇਟ ਜਨਰਲ ਪੰਜਾਬ ਵਜੋਂ ਸੇਵਾ ਨਿਭਾਅ ਚੁੱਕੇ ਹਨ।
0 comments:
एक टिप्पणी भेजें