ਬੇ ਮੌਸਵੀਂ ਬਰਸਾਤ ਤੇ ਗੜੇਮਾਰੀ ਨਾਲ ਕਣਕ ਖਰਾਬ ਸਬੰਧੀ ਵਿਧਾਇਕ ਗੋਇਲ ਨਾਲ ਕਰੋ ਸਮਾਰਕ
.
ਕਮਲੇਸ਼ ਗੋਇਲ ਖਨੌਰੀ ਖਨੌਰੀ 2 ਅਪ੍ਰੈਲ - ਬੇਮੌਸਮੀ ਬਰਸਾਤ ਤੇ ਗੜੇਮਾਰੀ ਨਾਲ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਸਬੰਧੀ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਅਦੇਸ਼ਾਂ ਤੇ ਨੁਕਸਾਨੀਆਂ ਫ਼ਸਲਾਂ ਦੀ ਗਰਦਾਵਰੀ ਦਾ ਕੰਮ ਪਿੰਡਾਂ ਅੰਦਰ ਵੱਡੇ ਪੱਧਰ ਤੇ ਚੱਲ ਰਿਹਾ ਹੈ, ਜੇਕਰ ਕਿਸੇ ਪੀੜਤ ਕਿਸਾਨ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਜਦੋਂ ਮਰਜ਼ੀ ਮੋਬਾਇਲ ਨੰਬਰ ਤੇ ਸੰਪਰਕ ਕਰ ਸਕਦਾ ਹੈ। ਇਸ ਸਬੰਧਤ ਉਹਨਾਂ ਫੋਨ ਨੰਬਰ ਵੀ ਜਾਰੀ ਕੀਤਾ l 62393-95067
0 comments:
एक टिप्पणी भेजें