Contact for Advertising

Contact for Advertising

Latest News

शुक्रवार, 7 अप्रैल 2023

-ਸਰਪੰਚ ਯੂਨੀਅਨ ਫਿਰੋਜ਼ਪੁਰ ਨੇ ਦਿੱਤਾ dc ਸਾਹਿਬ, ਅਤੇ,adc ਵਿਕਾਸ, ਅਤੇ ddpo ਫਿਰੋਜ਼ਪੁਰ ਨੂੰ ਮੰਗ ਪੱਤਰ

ਸਰਪੰਚ ਯੂਨੀਅਨ ਫਿਰੋਜ਼ਪੁਰ ਨੇ ਦਿੱਤਾ dc ਸਾਹਿਬ, ਅਤੇ,adc ਵਿਕਾਸ, ਅਤੇ ddpo ਫਿਰੋਜ਼ਪੁਰ ਨੂੰ ਮੰਗ ਪੱਤਰ

ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ

ਪਜਾਬ ਸਰਕਾਰ ਨੇ ਪਿੰਡਾਂ ਵਿੱਚ ਖ਼ਰਚ ਹੋਈਆਂ ਗ੍ਰਾਂਟਾਂ ਦੀ ਜਾਂਚ ਲਈ ਟੀਮਾਂ ਦਾ ਗਠਨ ਕੀਤਾ ਹੈ ਸੋ ਪਿੰਡਾਂ ਵਿੱਚ ਜਾ ਕਿ ਪੰਚਾਇਤਾਂ ਦੀ ਫ਼ਿਜ਼ੀਕਲ ਵੈਰੀਫਿਕੇਸ਼ਨ ਕਰਨ ਗਈਆ ਉਸ ਦੇ ਵਿਰੋਧ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨੇ ਸਰਪੰਚ ਯੂਨੀਅਨ ਦੇ ਪ੍ਰਧਾਨ ਸਾਰਜ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਐਡੀਸ਼ਨਲ ਡਿਪਟੀ ਕਮਿਸ਼ਨਰ ਵਿਕਾਸ ਅਤੇ ਡੀ ਡੀ ਪੀ ਓ ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਫ਼ਿਜ਼ੀਕਲ ਵੈਰੀਫਿਕੇਸ਼ਨ ਦੇ ਨਾਮ ਤੇ ਸਰਪੰਚਾਂ ਨੂੰ ਤੰਗ ਪ੍ਰੇਸਾਨ ਨਾ ਕੀਤਾ ਜਾਵੇ ਕਿਉਂਕਿ ਕਿ ਪੰਚਾਇਤਾਂ ਦਾ ਪਹਿਲਾ ਹੀ ਆਡਿਟ ਹੁੰਦਾ ਹੈ ਇਹ ਸਿਰਫ਼ ਪਿੰਡਾਂ ਦੇ ਸਰਪੰਚਾਂ ਨੂੰ ਪਾਰਟੀ ਬਾਜੀ ਕਰਕੇ ਤੰਗ ਪ੍ਰੇਸਾਨ ਕਰਨ ਦਾ ਤਰੀਕਾ ਹੈ ਹੋਰ ਕੁੱਝ ਨਹੀਂ ਇਸ ਕਰਕੇ ਇਸ ਫ਼ਿਜ਼ੀਕਲ ਵੈਰੀਫਿਕੇਸ਼ਨ ਦੇ ਨਾਮ ਤੇ ਪੰਚਾਇਤਾਂ ਨੂੰ ਹੋਰ ਤੰਗ ਪ੍ਰੇਸਾਨ ਨਾ ਕੀਤਾ ਜਾਵੇ।







-ਸਰਪੰਚ ਯੂਨੀਅਨ ਫਿਰੋਜ਼ਪੁਰ ਨੇ ਦਿੱਤਾ dc ਸਾਹਿਬ, ਅਤੇ,adc ਵਿਕਾਸ, ਅਤੇ ddpo ਫਿਰੋਜ਼ਪੁਰ ਨੂੰ ਮੰਗ ਪੱਤਰ
  • Title : -ਸਰਪੰਚ ਯੂਨੀਅਨ ਫਿਰੋਜ਼ਪੁਰ ਨੇ ਦਿੱਤਾ dc ਸਾਹਿਬ, ਅਤੇ,adc ਵਿਕਾਸ, ਅਤੇ ddpo ਫਿਰੋਜ਼ਪੁਰ ਨੂੰ ਮੰਗ ਪੱਤਰ
  • Posted by :
  • Date : अप्रैल 07, 2023
  • Labels :
  • Blogger Comments
  • Facebook Comments

0 comments:

एक टिप्पणी भेजें

Top