Contact for Advertising

Contact for Advertising

Latest News

मंगलवार, 30 मई 2023

ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ

 ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ

ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ

ਹੁਸ਼ਿਆਰਪੁਰ=ਦਲਜੀਤ ਅਜਨੋਹਾ

ਗੁਰਦੁਆਰਾ ਸ਼ਹੀਦਾਂ ਲੱਧੇਵਾਲ  ਮਾਹਿਲਪੁਰ ਦੇ ਸਮੂਹ ਸੇਵਾਦਾਰਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਮੈਨੇਜਰ ਜਸਵਿੰਦਰ ਸਿੰਘ, ਇਕਬਾਲ ਸਿੰਘ ਖੇੜਾ ਤੇ ਸਰਬਜੀਤ ਸਿੰਘ 

ਸਾਬੀ ਦੀ ਅਗਵਾਈ ਵਿੱਚ ਕਰਵਾਏ ਗਏ ਜਿਸ ਵਿਚ ਰਦੁਆਰਾ ਸ਼ਹੀਦਾਂ ਲੱਧੇਵਾਲ ਮਾਹਿਲਪੁਰ ਦੇ ਸਮੂਹ ਸੇਵਾਦਾਰਾਂ ਵਲੋਂ ਸ਼੍ਰੋਮਣੀ ਗੁਰਦੁਆਰ 

ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਮੈਨੇਜਰ ਜਸਵਿੰਦਰ ਸਿੰਘ, ਇਕਬਾਲ ਸਿੰਘ ਖੇੜਾ ਤੇ ਸਰਬਜੀਤ ਸਿੰਘ ਸਾਬੀ ਦੀ ਅਗਵਾਈ ਵਿੱਚ ਕਰਵਾਏ ਗਏ ਜਿਸ ਵਿੱਚ ਇਲਾਕੇ ਦੇ ਸਕੂਲਾਂ ਦੇ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਗੁਰਦੇਵ ਸਿੰਘ ਮੁੱਖੀ ਬਾਬਾ ਫਤਿਹ ਸਿੰਘ ਤਰਨਾਦਲ, ਪ੍ਰੋ.ਅਪਿੰਦਰ ਸਿੰਘ, ਨਿਰਮਲ ਸਿੰਘ ਭੀਲੋਵਾਲ, ਜਥੇਦਾਰ ਹਰਬੰਸ ਸਿੰਘ ਸਰਹਾਲਾ, ਪਿ੍ਰੰ. ਸੁਰਿੰਦਰਪਾਲ ਸਿੰਘ ਪ੍ਰਦੇਸੀ, ਜਗਦੀਪ ਸਿੰਘ ਕੌਸਲਰ, ਦਵਿੰਦਰ ਸਿੰਘ ਬਾਹੋਵਾਲ ਸਮੇਤ ਪ੍ਰਬੰਧਕਾਂ ਵਲੋਂ ਦਸਤਾਰ ਮੁਕਾਬਲੇ ਦੇ ਜੇਤੂਆਂ ਤੇ ਭਾਗ ਲੈਣ ਵਾਲਿਆ ਨੂੰ ਨਗਦ ਰਾਸ਼ੀ ਤੇ ਦਸਤਾਰ ਦੇ ਸਨਮਾਨ ਕੀਤਾ ਗਿਆ। ਇਸ ਮੌਕੇ ਦੁਆਬਾ ਵਾਤਾਵਰਣ ਪ੍ਰੇਮੀ ਕਮੇਟੀ ਦੇ ਪ੍ਰਧਾਨ ਰੁਪਿੰਦਰਜੋਤ ਸਿੰਘ ਬੱਬੂ ਸਮੇਤ ਹੋਰ ਮੈਂਬਰਾਂ ਵਲੋਂ ਸਾਰੇ ਭਾਗ ਲੈਣ ਬੱਚਿਆਂ ਨੂੰ ਫ਼ਲਦਾਰ 

ਤੇ ਛਾਂਦਾਰ ਬੂਟੇ ਵੰਡੇ ਗਏ। ਇਸ ਮੌਕੇ ਤਲਵਿੰਦਰ ਸਿੰਘ ਹੀਰ, ਗੁਰਮਿੰਦਰ ਸਿੰਘ ਕੈਂਡੋਵਾਲ, ਠੇਕੇਦਾਰ ਹਰਦੀਪ ਸਿੰਘ, ਪਰਮਿੰਦਰ ਸਿੰਘ, ਗੁਰਲਾਟ ਸਿੰਘ, ਪਰਮਪ੍ਰੀਤ ਸਿੰਘ, ਗਗਨਦੀਪ ਸਿੰਘ ਜਿਆਣ, ਜਸਪ੍ਰੀਤ ਸਿੰਘ ਗੁਰਮਿੰਦਰ ਸਿੰਘ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਰਿੰਕੂ ਬੇਦੀ, ਮਾ. ਹਰਭਜਨ ਸਿੰਘ ਅਜਨੋਹਾ, ਜੱਲੋਵਾਲ, ਯੋਧਾ ਸਿੰਘ ਬਰਾੜ, ਨਵਜੋਤ ਸਿੰਘ ਬੱਡੋਂ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ ਸੈਦਪੁਰ, ਜਸਵਿੰਦਰ ਸਿੰਘ 

ਦਾਦੂਵਾਲ, ਰਣਜੀਤ ਸਿੰਘ, ਨਰਿੰਦਰ ਸਿੰਘ, ਹਰਸਿਮਰਨ ਸਿੰਘ, ਸਰਪੰਚ ਅਮਨਦੀਪ ਸਿੰਘ ਕੰਮੋਵਾਲ, ਬਲਵਿੰਦਰ ਸਿੰਘ, ਲੱਖਾ ਸਿੰਘ ਸੂੰਨੀ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।

ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ  ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ
  • Title : ਗੁਰਦੁਆਰਾ ਸ਼ਹੀਦਾਂ ਲੱਧੇਵਾਲ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਗਏ
  • Posted by :
  • Date : मई 30, 2023
  • Labels :
  • Blogger Comments
  • Facebook Comments

0 comments:

एक टिप्पणी भेजें

Top