Contact for Advertising

Contact for Advertising

Latest News

शनिवार, 3 जून 2023

ਪਿੰਡ ਨੰਗਲ ਖੁਰਦ ਵਿਖੇ ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ 4 ਜੂਨ ਨੂੰ= ਮਹੰਤ ਵਿਕਰਮਜੀਤ ਸਿੰਘ

 ਪਿੰਡ ਨੰਗਲ ਖੁਰਦ ਵਿਖੇ ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ 4 ਜੂਨ ਨੂੰ= ਮਹੰਤ ਵਿਕਰਮਜੀਤ ਸਿੰਘ

ਹੁਸ਼ਿਆਰਪੁਰ- ਦਲਜੀਤ ਅਜਨੋਹਾ ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਨੰਗਲ ਖੁਰਦ ਵਿਖੇ ਡੇਰਾ ਸੰਤ ਬਾਬਾ ਬਿਸ਼ਨ ਸਿੰਘ ਜੀ ਦੇ ਤਪ ਸਥਾਨ ਤੇ ਲੋਹ ਲੰਗਰ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆ ਅਤੇ ਇਲਾਕੇ ਦੇ ਸਹਿਯੋਗ ਨਾਲ ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਸਾਲਾਨਾ ਬਰਸੀ ਮੌਕੇ ਸੰਤ ਸਮਾਗਮ ਅਤੇ ਕੀਰਤਨ ਅਤੇ ਧਾਰਮਿਕ ਸਮਾਗਮ 4‌ ਜੂਨ ਨੂੰ ਡੇਰੇ ਦੇ ਮਜੂਦਾ ਮਹੰਤ  ਬਿਕਰਮਜੀਤ ਸਿੰਘ ਨੰਗਲ ਖੁਰਦ ਦੀ ਅਗਵਾਈ ਵਿੱਚ ਬਹੁਤ ਹੀ ਸ਼ਰਧਾ   ਭਾਵ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਸੰਤ ਬਾਬਾ ਬਿਕਰਮਜੀਤ ਸਿੰਘ ਨੰਗਲ ਖੁਰਦ ਨੇ ਦੱਸਿਆ ਕਿ ਬਰਸੀ ਸਮਾਗਮ ਦੌਰਾਨ 4 ਜੂਨ ਨੂੰ ਪੰਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਸੰਤ ਮਹਾਂਪੁਰਸ਼ਾਂ, ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰੀ ਜਥੇ ਪ੍ਰਚਾਰਕ ਕਥਾਵਾਚਕ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਬਰਸੀ ਸਮਾਗਮ ਮੌਕੇਂ ਚਾਹ ਪਕੌੜੇ ਅਤੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਗਏ।

ਪਿੰਡ ਨੰਗਲ ਖੁਰਦ ਵਿਖੇ ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ 4 ਜੂਨ ਨੂੰ= ਮਹੰਤ ਵਿਕਰਮਜੀਤ ਸਿੰਘ
  • Title : ਪਿੰਡ ਨੰਗਲ ਖੁਰਦ ਵਿਖੇ ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਮਾਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਮਹਾਨ ਗੁਰਮਤਿ ਸਮਾਗਮ 4 ਜੂਨ ਨੂੰ= ਮਹੰਤ ਵਿਕਰਮਜੀਤ ਸਿੰਘ
  • Posted by :
  • Date : जून 03, 2023
  • Labels :
  • Blogger Comments
  • Facebook Comments

0 comments:

एक टिप्पणी भेजें

Top