Contact for Advertising

Contact for Advertising

Latest News

शनिवार, 22 जुलाई 2023

ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਲਾਰਵੀਸਾਈਡ ਦਾ ਸਪਰੇਅ ਕਰਵਾਇਆ ਗਿਆ

 ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਲਾਰਵੀਸਾਈਡ ਦਾ ਸਪਰੇਅ ਕਰਵਾਇਆ ਗਿਆ

   ਕਮਲੇਸ਼ ਗੋਇਲ ਖਨੌਰੀ 

ਖਨੌਰੀ - ਸਿਵਲ ਸਰਜਨ ਸੰਗਰੂਰ ਡਾਕਟਰ ਪਰਮਿੰਦਰ ਕੌਰ, ਜਿਲ੍ਹਾ ਐਪੀਡੀਮੋਲੋਜਿਸਟ ਡਾਕਟਰ ਉਪਾਸਨਾ ਬਿੰਦਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਬਲਵਿੰਦਰ ਸਿੰਘ ਭੱਟੀ ਦੀ ਯੋਗ ਅਗਵਾਈ ਹੇਠ ਬਲਾਕ ਮੂਨਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ।ਇਸੇ ਕੜੀ ਅਧੀਨ ਪਿੰਡ ਰਾਮਪੁਰਾ ਅਤੇ ਗਨੌਟਾ ਅਤੇ ਘਮੂਰਘਾਟ ਆਦਿ ਵਿੱਚ ਵੀ ਮੈਡੀਕਲ ਕੈਂਪ ਲਗਾਇਆ ਗਿਆ ਨਾਲ ਹੀ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਲਾਰਵਿਸਾਈਡ ਦਾ ਸਪਰੇਅ ਵੀ ਕਰਵਾਇਆ ਗਿਆ।ਇਸ ਮੌਕੇ ਤੇ ਲੋਕਾਂ ਨੂੰ ਘਰ ਘਰ ਜਾ ਕੇ ਹੜ੍ਹਾਂ ਦੋਰਾਨ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕੀਤਾ ਗਿਆ ।ਇਸ ਮੌਕੇ ਤੇ ਮਲਟੀਪਰਪਜ ਹੈਲਥ ਵਰਕਰ ਵਿਜੇੰਦਰ ਸਿੰਘ ਅਤੇ ਮਨਜੀਤ ਸਿੰਘ,ਅਤੇ ਸਮੂਹ ਆਸਾ ਵਰਕਰ ਹਾਜ਼ਰ ਸਨ।

 ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਲਾਰਵੀਸਾਈਡ ਦਾ ਸਪਰੇਅ ਕਰਵਾਇਆ ਗਿਆ
  • Title : ਹੜ੍ਹ ਪ੍ਰਭਾਵਿਤ ਪਿੰਡਾ ਵਿੱਚ ਲਾਰਵੀਸਾਈਡ ਦਾ ਸਪਰੇਅ ਕਰਵਾਇਆ ਗਿਆ
  • Posted by :
  • Date : जुलाई 22, 2023
  • Labels :
  • Blogger Comments
  • Facebook Comments

0 comments:

एक टिप्पणी भेजें

Top