Contact for Advertising

Contact for Advertising

Latest News

शुक्रवार, 28 जुलाई 2023

ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਅਤੇ ਪੰਜਾਬ ਵਿੱਚ ਵੱਧ ਰਹੇ ਚਿੱਟੇ ਨੂੰ ਲੈਣ ਕਿ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਨੇ ਕੀਤੀ ਸਖ਼ਤ ਸ਼ਬਦਾਂ ਵਿੱਚ ਨਖੇਦੀ।


  ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਅਤੇ ਪੰਜਾਬ ਵਿੱਚ ਵੱਧ ਰਹੇ ਚਿੱਟੇ ਨੂੰ ਲੈਣ ਕਿ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਨੇ ਕੀਤੀ ਸਖ਼ਤ ਸ਼ਬਦਾਂ ਵਿੱਚ ਨਖੇਦੀ।

ਪਿੱਛਲੇ ਦਿਨੀ ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਜਿੱਥੇ ਪੂਰੇ ਦੇਸ਼ ਵਿੱਚ ਉਸ ਘਟਨਾ ਨੂੰ ਲੈ ਕਿ ਲੋਕਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ ਅਤੇ ਸਾਰੇ ਦੇਸ਼ ਵਿੱਚ ਅਤੇ ਵਿਦੇਸ਼ਾਂ ਵਿੱਚ ਭਾਰਤ ਦੀ ਬਹੁਤ ਬੇਜ਼ਤੀ ਹੋਈ ਹੈ ਇਸ ਘਟਨਾ ਨੂੰ ਲੈ ਕਿ ਫਿਰੋਜ਼ਪੁਰ ਜ਼ਿਲੇ ਦੇ ਸਰਪੰਚ ਯੂਨੀਅਨ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਸਰਪੰਚ ਯੂਨੀਅਨ ਪੰਜਾਬ ਸਰਪੰਚ ਸਾਰਜ ਸਿੰਘ ਸੰਧੂ ਨੇ ਵੀ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਇਸ ਘਟਨਾ ਦੀ ਬਹੁਤ ਨਖੇਦੀ ਕੀਤੀ ਅਤੇ ਪੰਜਾਬ ਵਿੱਚ ਚਿੱਟੇ ਨੂੰ ਲੈ ਕਿ ਵੀ ਪੰਜਾਬ ਸਰਕਾਰ ਦੀ ਨੁਕਤਾਚੀਨੀ ਕੀਤੀ ਅਤੇ ਪੰਜਾਬ ਵਿੱਚ ਚਿੱਟੇ ਨੂੰ ਲੈ ਹੋ ਰਹੀਆਂ ਨੋਂਜਵਾਨ ਦੀਆਂ ਮੌਤਾਂ ਤੇ ਡੂੰਘਾ ਦੁੱਖ ਪ੍ਰਗਟਾਇਆ ਅਤੇ ਪੰਜਾਬ ਵਿੱਚ ਖ਼ਸਖ਼ਸ ਦੀ ਖੇਤੀ ਦੀ ਮੰਗ ਵੀ ਕੀਤੀ

ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ

ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਅਤੇ ਪੰਜਾਬ ਵਿੱਚ ਵੱਧ ਰਹੇ ਚਿੱਟੇ ਨੂੰ ਲੈਣ ਕਿ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਨੇ ਕੀਤੀ ਸਖ਼ਤ ਸ਼ਬਦਾਂ ਵਿੱਚ ਨਖੇਦੀ।
  • Title : ਮਣੀਪੁਰ ਵਿੱਚ ਵਾਪਰੀ ਘਟਨਾ ਨੂੰ ਲੈ ਕਿ ਅਤੇ ਪੰਜਾਬ ਵਿੱਚ ਵੱਧ ਰਹੇ ਚਿੱਟੇ ਨੂੰ ਲੈਣ ਕਿ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਨੇ ਕੀਤੀ ਸਖ਼ਤ ਸ਼ਬਦਾਂ ਵਿੱਚ ਨਖੇਦੀ।
  • Posted by :
  • Date : जुलाई 28, 2023
  • Labels :
  • Blogger Comments
  • Facebook Comments

0 comments:

एक टिप्पणी भेजें

Top