Contact for Advertising

Contact for Advertising

Latest News

मंगलवार, 4 जुलाई 2023

ਬੀਜੇਪੀ ਨੇ ਸੁਨੀਲ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ




 Chandigarh

keshav vardaan punj, Dr Rakesh Punj 

ਪੰਜਾਬ ਵਿੱਚ ਬੀਜੇਪੀ ਦੀ ਹਾਈਕਮਾਨ ਨੇ ਆਪਣੇ ਪੁਰਾਣੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਅਹੁਦੇ ਤੋਂ ਲਾਂਭੇ ਕਰਕੇ ਕਾਂਗਰਸ ਵਿੱਚੋਂ ਆਏ ਸੁਨੀਲ ਜਾਖੜ ਨੂੰ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਸੁਨੀਲ ਜਾਖੜ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ। ਸੁਨੀਲ ਜਾਖੜ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।ਜਾਖੜ ਕਾਂਗਰਸ ‘ਚ ਰਹਿੰਦੇ ਹੋਏ ਦੋ ਵਾਰ ਵਿਧਾਇਕ, ਇਕ ਵਾਰ ਲੋਕ ਸਭਾ ਦੇ ਮੈਂਬਰ ਤੇ ਪ੍ਰਧਾਨ ਦੀ ਕਮਾਨ ਸੰਭਾਲ ਚੁੱਕੇ ਹਨ। ਜਾਖੜ ਪਰਿਵਾਰ ਦੋ ਸਿਆਸੀ ਪਾਰਟੀਆਂ ਨਾਲ ਜੁੜਿਆ ਹੋਇਆ ਹੈ। ਸੁਨੀਲ ਜਾਖੜ ਬੀਜੇਪੀ ਵਿੱਚ ਹਨ ਤਾਂ ਉਨ੍ਹਾਂ ਦਾ ਭਤੀਜਾ ਸੰਦੀਪ ਜਾਖੜ ਕਾਂਗਰਸ ਦਾ ਅਬੋਹਰ ਤੋਂ ਵਿਧਾਇਕ ਹੈ।

   ਬੀਜੇਪੀ ਨੇ ਸੁਨੀਲ  ਜਾਖੜ ਨੂੰ ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ
  • Title : ਬੀਜੇਪੀ ਨੇ ਸੁਨੀਲ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ
  • Posted by :
  • Date : जुलाई 04, 2023
  • Labels :
  • Blogger Comments
  • Facebook Comments

0 comments:

एक टिप्पणी भेजें

Top