Contact for Advertising

Contact for Advertising

Latest News

गुरुवार, 3 अगस्त 2023

ਥਾਣਾ ਮੇਹਟੀਆਣਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

 ਥਾਣਾ ਮੇਹਟੀਆਣਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

ਹੁਸ਼ਿਆਰਪੁਰ = ਦਲਜੀਤ ਅਜਨੋਹਾ

ਥਾਣਾ ਮੇਹਟੀਆਣਾ ਦੇ ਇੰਚਾਰਜ ਸਬ-ਇੰਸਪੈਕਟਰ ਆਕਰਸ਼ੀ ਜੈਨ ਆਈ.ਪੀ.ਐਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਏ.ਐੱਸ.ਆਈ ਮੰਨਾ ਸਿੰਘ ਅਤੇ ਏ.ਐੱਸ.ਆਈ.ਅਮਰਜੀਤ ਸਿੰਘ ਗਸ਼ਤ ਦੌਰਾਨ ਪਿੰਡ  ਰੋੜੀਆਂ  ਦੇ। ਨੇੜੇ ਸਨ ਤਾਂ ਉਨ੍ਹਾਂ ਨੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਜਿਸ ਦੌਰਾਨ  ਇਨ੍ਹਾਂ ਦੋਵਾਂ ਪਾਸੋਂ 5/5 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਨ੍ਹਾਂ ਦੀ ਪਛਾਣ ਵਰਿੰਦਰ ਕੁਮਾਰ ਉਰਫ਼ ਸੋਨੂੰ ਪੁੱਤਰ ਰਾਜ ਕੁਮਾਰ ਅਤੇ ਦੂਜੇ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਰੋੜੀਆਂ ਵਜੋਂ ਹੋਈ ਮੇਹਟੀਆਣਾ ਪੁਲਿਸ ਵਲੋਂ ਅਰੋਪੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਦੇ ਖਿਲਾਫ ਕਾਨੂੰਨ  ਦੀ ਧਾਰਾ 21/61/85 ਤਹਿਤ ਮਾਮਲਾ ਦਰਜ ਕਰਕੇ  ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਥਾਣਾ ਮੇਹਟੀਆਣਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
  • Title : ਥਾਣਾ ਮੇਹਟੀਆਣਾ ਦੀ ਟੀਮ ਵੱਲੋਂ ਗਸ਼ਤ ਦੌਰਾਨ ਦੋ ਨੌਜਵਾਨਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
  • Posted by :
  • Date : अगस्त 03, 2023
  • Labels :
  • Blogger Comments
  • Facebook Comments

0 comments:

एक टिप्पणी भेजें

Top