Contact for Advertising

Contact for Advertising

Latest News

मंगलवार, 1 अगस्त 2023

ਜਨਮ ਅਸਥਾਨ ਬ੍ਰਹਮਲੀਨ 108 ਸੰਤ ਬਾਬਾ ਹਰਨਾਮ ਸਿੰਘ ਜੀ ਨਿਰਮਲ ਕੁਟੀਆ ਨੰਗਲ ਖੁਰਦ ਵਿਖੇ ਨੀਂਹ ਪੱਥਰ ਦਿਵਸ 8 ਅਗਸਤ ਨੂੰ ਮਨਾਇਆ ਜਾ ਰਿਹਾ ਹੈ= ਬਾਬਾ ਮੱਖਣ ਸਿੰਘ, ਬਾਬਾ ਬਲਬੀਰ ਸਿੰਘ ਸ਼ਾਸਤਰੀ

 ਜਨਮ ਅਸਥਾਨ ਬ੍ਰਹਮਲੀਨ 108 ਸੰਤ ਬਾਬਾ ਹਰਨਾਮ ਸਿੰਘ ਜੀ ਨਿਰਮਲ ਕੁਟੀਆ ਨੰਗਲ ਖੁਰਦ ਵਿਖੇ ਨੀਂਹ ਪੱਥਰ ਦਿਵਸ 8 ਅਗਸਤ ਨੂੰ ਮਨਾਇਆ ਜਾ ਰਿਹਾ ਹੈ= ਬਾਬਾ ਮੱਖਣ ਸਿੰਘ, ਬਾਬਾ ਬਲਬੀਰ ਸਿੰਘ ਸ਼ਾਸਤਰੀ

ਹੁਸ਼ਿਆਰਪੁਰ = ਦਲਜੀਤ ਅਜਨੋਹਾ

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨੰਗਲ ਖੁਰਦ ਦੇ ਬ੍ਰਹਮਲੀਨ 108 ਸੰਤ ਬਾਬਾ ਹਰਨਾਮ ਸਿੰਘ ਜੀ ਦੇ ਜਨਮ ਅਸਥਾਨ ਵਿਖੇ ਸਲਾਨਾ ਨੀਂਹ ਪੱਥਰ ਦਿਵਸ 8 ਅਗਸਤ ਨੂੰ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਬਾਬਾ ਬਲਬੀਰ ਸਿੰਘ ਜੀ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਅਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮੱਖਣ ਸਿੰਘ  ਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਇਸ ਸਮਾਗਮ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਸਾਹਿਬ 6 ਅਗਸਤ ਨੂੰ ਸਵੇਰੇ 10 ਵਜੇ ਆਰੰਭ ਕੀਤੇ ਜਾਣਗੇ ਅਤੇ ਭੋਗ 8 ਅਗਸਤ ਨੂੰ ਸਵੇਰੇ 10 ਵਜੇ ਪਾਏ ਜਾਣਗੇ  ਉਪਰੰਤ ਬਾਅਦ ਦੁਪਹਿਰ 1 ਵਜੇ ਤੱਕ ਸੰਤ ਸਮਾਗਮ ਹੋਵੇਗਾ, ਜਿਸ ਵਿੱਚ ਸੰਤ ਮਹਾਂਪੁਰਸ਼ ਸੰਗਤਾਂ ਨੂੰ ਪ੍ਰਵਚਨ ਕਰਨਗੇ, ਇਸ ਮੌਕੇ ਸਮੂਹ ਸੰਗਤਾਂ ਬਾਬਾ ਜੀ ਦੇ ਚਰਨਾਂ ਵਿੱਚ ਮੱਥਾ ਟੇਕਣਗੀਆਂ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਗੀਆਂ ਅਤੇ ਬਾਬਾ ਜੀ ਦਾ ਭੰਡਾਰਾ ਅਤੁੱਟ ਵਰਤਾਇਆ ਜਾਵੇਗਾ।

 ਜਨਮ ਅਸਥਾਨ ਬ੍ਰਹਮਲੀਨ 108 ਸੰਤ ਬਾਬਾ ਹਰਨਾਮ ਸਿੰਘ ਜੀ ਨਿਰਮਲ ਕੁਟੀਆ ਨੰਗਲ ਖੁਰਦ ਵਿਖੇ ਨੀਂਹ ਪੱਥਰ ਦਿਵਸ 8 ਅਗਸਤ ਨੂੰ ਮਨਾਇਆ ਜਾ ਰਿਹਾ ਹੈ= ਬਾਬਾ ਮੱਖਣ ਸਿੰਘ, ਬਾਬਾ ਬਲਬੀਰ ਸਿੰਘ ਸ਼ਾਸਤਰੀ
  • Title : ਜਨਮ ਅਸਥਾਨ ਬ੍ਰਹਮਲੀਨ 108 ਸੰਤ ਬਾਬਾ ਹਰਨਾਮ ਸਿੰਘ ਜੀ ਨਿਰਮਲ ਕੁਟੀਆ ਨੰਗਲ ਖੁਰਦ ਵਿਖੇ ਨੀਂਹ ਪੱਥਰ ਦਿਵਸ 8 ਅਗਸਤ ਨੂੰ ਮਨਾਇਆ ਜਾ ਰਿਹਾ ਹੈ= ਬਾਬਾ ਮੱਖਣ ਸਿੰਘ, ਬਾਬਾ ਬਲਬੀਰ ਸਿੰਘ ਸ਼ਾਸਤਰੀ
  • Posted by :
  • Date : अगस्त 01, 2023
  • Labels :
  • Blogger Comments
  • Facebook Comments

0 comments:

एक टिप्पणी भेजें

Top