Contact for Advertising

Contact for Advertising

Latest News

बुधवार, 30 अगस्त 2023

ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਅਨਦਾਨਾ ਦੀਆਂ ਕੁੜੀਆਂ ਨੇ ਜਿੱਤਿਆ ਮੈਦਾਨ

 ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਅਨਦਾਨਾ ਦੀਆਂ ਕੁੜੀਆਂ ਨੇ ਜਿੱਤਿਆ ਮੈਦਾਨ


 

   ਕਮਲੇਸ਼ ਗੋਇਲ ਖਨੌਰੀ 

  ਖਨੌਰੀ 30 ਅਗਸਤ - ਅੱਜ ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਕਰਵਾਈਆਂ ਗਈਆਂ ਜਿਥੇ ਅੰਡਰ 14 ਲੜਕੀਆਂ ਦੀ ਕ੍ਰਿਕੇਟ ਦੀਆਂ ਖੇਡਾਂ ਹੋਈਆਂ ਜਿਸ ਵਿੱਚ ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਹਾਈ ਸਕੂਲ ਅਨਦਾਨਾ ਦੀਆਂ ਕੁੜੀਆਂ ਦੀ ਕ੍ਰਿਕੇਟ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਜੋਨ ਦਾ ਆਪਣੇ ਸਕੂਲ ਦਾ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਤੇ ਸਕੂਲ ਦੇ ਚੇਅਰਮੈਨ ਸ੍ਰੀ ਵੇਦ ਪ੍ਰਕਾਸ਼ ਅਤੇ ਪ੍ਰਿੰਸੀਪਲ ਪਿੰਕੀ ਧਾਰੀਵਾਲ ਤੇ ਸਮੂਹ ਸਟਾਫ਼ ਨੇ ਕੋਚ ਜਗਪਾਲ ( ਜੱਗੀ ) ਨੂੰ ਵਧਾਈ ਦਿੱਤੀ ਜਿਸਦੀ ਮੇਹਨਤ ਸਦਕਾ ਬੱਚਿਆਂ ਨੇ ਇਹ ਜਿੱਤ ਹਾਸਲ ਕੀਤੀ ਅਤੇ ਸਕੂਲ ਦੇ ਚੇਅਰਮੈਨ ਵੱਲੋਂ ਧੰਨਵਾਦ ਕੀਤਾ ਗਿਆ ਜ਼ਿਲਾ ਸਿੱਖਿਆ ਅਫਸਰ ਸਾਹਿਬ ਜੀ ਦਾ ਜਿਨਾਂ ਦੇ ਉਪਰਾਲੇ ਸਦਕਾ ਇਹ ਖੇਡਾਂ ਕਰਵਾਈਆਂ ਜਾਂਦੀਆਂ ਹਨ ।

 ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਅਨਦਾਨਾ ਦੀਆਂ ਕੁੜੀਆਂ ਨੇ ਜਿੱਤਿਆ ਮੈਦਾਨ
  • Title : ਸਵਾਮੀ ਵਿਵੇਕਾਨੰਦ ਇੰਟਰਨੈਸ਼ਨਲ ਸਕੂਲ ਅਨਦਾਨਾ ਦੀਆਂ ਕੁੜੀਆਂ ਨੇ ਜਿੱਤਿਆ ਮੈਦਾਨ
  • Posted by :
  • Date : अगस्त 30, 2023
  • Labels :
  • Blogger Comments
  • Facebook Comments

0 comments:

एक टिप्पणी भेजें

Top