Contact for Advertising

Contact for Advertising

Latest News

बुधवार, 16 अगस्त 2023

ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕਿ ਸਰਪੰਚ ਯੂਨੀਅਨ ਪੰਜਾਬ ਨੇ ਪੰਜਾਬ ਹਰਿਆਣਾ ਹਾਈਕੋਰਟ ਪਾਈ ਪਟੀਸ਼ਨ

 ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕਿ ਸਰਪੰਚ ਯੂਨੀਅਨ ਪੰਜਾਬ ਨੇ ਪੰਜਾਬ ਹਰਿਆਣਾ ਹਾਈਕੋਰਟ ਪਾਈ ਪਟੀਸ਼ਨ


ਪੰਜਾਬ ਸਰਕਾਰ ਵੱਲੋਂ ਚਾਰ ਮਹੀਨੇ ਪਹਿਲਾਂ ਪੰਚਾਇਤਾਂ ਨੂੰ ਭੰਗ ਕਰਕੇ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ ਪਰ ਪੰਜਾਬ ਦੇ ਸਮੂਹ ਸਰਪੰਚ ਪੰਜਾਬ ਸਰਕਾਰ ਤੋ ਬਹੁਤ ਨਰਾਜ਼ ਹਨ ਕਿਉਂਕਿ ਕਿ ਸਰਪੰਚਾਂ ਵੱਲੋਂ ਪਿੰਡਾਂ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦੀਆਂ ਦੇਣਦਾਰੀਆਂ ਬਹੁਤ ਸਾਰੀਆਂ ਬਾਕੀ ਹਨ ਜਿਸ ਨੂੰ ਲੈ ਕਿ ਪੰਜਾਬ ਦੇ ਸਰਪੰਚਾਂ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ ਇਸ ਸਬੰਧੀ ਸਰਪੰਚ ਸਾਰਜ ਸਿੰਘ ਸੰਧੂ ਸਰਪੰਚ ਯੂਨੀਅਨ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਮੈਂਬਰ ਕੋਰ ਕਮੇਟੀ ਪੰਜਾਬ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਸਰਕਾਰ ਪਿੰਡਾਂ ਵਿੱਚ ਪ੍ਰਬੰਧਕ ਲਾ ਕਿ ਪਿੰਡਾਂ ਵਿੱਚ ਪਈ ਗ੍ਰਾਂਟ ਨੂੰ ਹਜ਼ਮ ਕਰਨਾ ਚਾਹੁੰਦੀ ਹੈ ਅਤੇ ਆਪਣੇ ਚਹੇਤਿਆਂ ਨੂੰ ਪਿੰਡਾਂ ਵਿੱਚ ਸਰਪੰਚ ਬਣਾਉਣ ਲਈ ਇਹੋ ਜਿਹੇ ਹੱਥ ਕੰਡੇ ਅਪਨਾਉਣ ਲੱਗ ਪਈ ਆ

ਮਮਦੋਟ ਤੋ ਪੱਤਰਕਾਰ ਲਛਮਣ ਸਿੰਘ ਸੰਧੂ

no image
  • Title : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕਿ ਸਰਪੰਚ ਯੂਨੀਅਨ ਪੰਜਾਬ ਨੇ ਪੰਜਾਬ ਹਰਿਆਣਾ ਹਾਈਕੋਰਟ ਪਾਈ ਪਟੀਸ਼ਨ
  • Posted by :
  • Date : अगस्त 16, 2023
  • Labels :
  • Blogger Comments
  • Facebook Comments

0 comments:

एक टिप्पणी भेजें

Top