ਮੀਤ ਹੇਅਰ ਨੂੰ ਲੋਕਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਨ ਤੇ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਕਾਲਾ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਮੀਤ ਹੇਅਰ ਨੂੰ ਲੋਕਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਨ ਤੇ ਲੋਕਸਭਾ ਹਲਕਾ ਸੰਗਰੂਰ ਵਿੱਚ ਖੁਸ਼ੀ ਦੀ ਲਹਿਰਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖੁਸ਼ੀ ਵਿੱਚ ਥਾਂ ਥਾਂ ਵੰਡੇ ਲੱਡੂ।
ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਕਾਲਾ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।
ਕੇਸ਼ਵ ਵਰਦਾਨ ਪੁੰਜ
ਬਰਨਾਲਾ
ਮੀਤ ਹੇਅਰ ਨੂੰ ਲੋਕਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣਨ ਤੇ ਲੋਕਸਭਾ ਹਲਕਾ ਸੰਗਰੂਰ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ
ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖੁਸ਼ੀ ਵਿੱਚ ਥਾਂ ਥਾਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ।
ਇਸੇ ਕੜੀ ਅਧੀਨ ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਮਨ ਕਾਲਾ ਨੇ ਆਪਣੇ ਸਾਥੀਆ ਸਮੇਤ ਲੱਡੂ ਵੰਡ ਕੇ ਖੁਸ਼ੀ ਮਨਾਈ ਅਤੇ ਕਿਹਾ ਕਿ ਅਸੀਂ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਡੇ ਵੀਰ ਮੀਤ ਹੇਅਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨਰਾਤ ਇਕ ਕਰ ਕੇ ਓਹਨਾਂ ਨੂੰ ਵੱਡੀ ਜਿੱਤ ਹਾਸਲ ਕਰਵਾ ਕੇ ਲੋਕਸਭਾ ਵਿੱਚ ਭੇਜਣਗੇ ,ਤਾ ਜੋ ਸਾਡੇ ਵੀਰ ਮੀਤ ਹੇਅਰ ਉਥੇ ਜਾ ਕੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਨਗੇ।ਓਹਨਾ ਨਾਲ ਇਸ ਮੌਕੇ ਤੇ ਵਿੱਕੀ ਗੋਇਲ ਸੇਖਾ, ਸੱਤਪਾਲ ਗੁਪਤਾ,ਕੁਲਜੀਤ ਕੁਮਾਰ , ਐਡਵੋਕੇਟ ਰਕਿੰਦਰ ਭੱਲਾ ਅਤੇ ਵਿਜੈ ਸ਼ਰਮਾ ਆਦਿ ਵੀ ਹਾਜ਼ਰ ਸਨ।
0 comments:
एक टिप्पणी भेजें