ਭਾਜਪਾ ਉਮੀਦਵਾਰਾਂ ਨੇ ਹੰਡਿਆਇਆ ਚੋਣਾਂ ਵਿੱਚ ਭਰੇ ਨਾਮਜਦਗੀ ਪੱਤਰ
ਕੇਸ਼ਵ ਵਰਦਾਨ ਪੁੰਜ
ਬਰਨਾਲਾ
ਸਰਦਾਰ ਕੇਵਲ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ, ਜਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਸ਼ੰਟੀ ਦੇ ਯਤਨਾਂ ਸਦਕਾ ਅੱਜ ਭਾਰਤੀ ਜਨਤਾ ਪਾਰਟੀ ਦੇ ਸਾਰੇ ਉਮੀਦਵਾਰਾਂ ਨੇ ਨਗਰ ਪੰਚਾਇਤ ਹੰਡਿਆਇਆ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ।ਇਸ ਮੌਕੇ ਤੇ ਜਿਲਾ ਪ੍ਰਧਾਨ ਯਾਦਵਿੰਦਰ ਸ਼ੰਟੀ ਨੇ ਕਿਹਾ ਕਿ ਸਾਨੂੰ ਪੂਰਾ ਵਿਸ਼ਵਾਸ ਹੈ ਕਿ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਖੜੇ ਕੀਤੇ ਗਏ ਸਾਰੇ ਹੀ ਉਮੀਦਵਾਰ ਇੰਨਾ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਜਿੱਤ ਹਾਸਿਲ ਕਰਨਗੇ ।
0 comments:
एक टिप्पणी भेजें