ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਉਘੇ ਫੌਜਦਾਰੀ ਕੇਸਾਂ ਦੇ ਮਾਹਰ ਸਰਦਾਰ ਰਾਜਦੇਵ ਸਿੰਘ ਖਾਲਸਾ
ਬਰਨਾਲਾ
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਥਾਨਕ ਗੁਰਦੁਆਰਾ ਸਿੰਘ ਸਭਾ ਵੱਲੋਂ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਨੀਲਾ ਦੇ ਪ੍ਰਧਾਨਗੀ ਹੇਠ ਸਜਾਇਆ ਗਿਆ ਇਹ ਨਗਰ ਕੀਰਤਨ ਸਵੇਰੇ ਨਹਿਰੂ ਚੌਂਕ ਪੁਰਾਣਾ ਬੱਸ ਸਾਡਾ ਕੱਚਾ ਕਾਲਜ ਰੋਡ ਡਾਕਟਰ ਸ਼ੀਤਲ ਵਾਲੀ ਗਲੀ ਨਾਨਕਪੁਰਾ ਮਹਲਾ ਦੇ ਹੋਏ ਸ਼ਹਿਰ ਦੇ ਵੱਖ ਵੱਖ ਥਾਵਾਂ ਵਿੱਚਦੀ ਸੰਗਤਾਂ ਨੂੰ ਨਿਹਾਲ ਕਰਦਾ ਹੋਇਆ ਆਪਣੀ ਆਖਰੀ ਪੜਾ ਤੇ ਪੁੱਜਾ ਇਸ ਨਗਰ ਕੀਰਤਨ ਵਿੱਚ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਲੱਦੀ ਇੱਕ ਬੱਸ ਵਿੱਚ ਰੱਖ ਕੇ ਬਜਾਇਆ ਗਿਆ ਜਿੱਥੇ ਜਗ੍ਹਾ ਜਗ੍ਹਾ ਸ਼ਹਿਰ ਦੀਆਂ ਸੰਗਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨੱਕ ਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਸੰਗਤਾਂ ਵੱਲੋਂ ਜਗ੍ਹਾ ਜਗ੍ਹਾ ਵੱਖ ਵੱਖ ਪ੍ਰਕਾਰ ਦੇ ਲੰਗਰ ਲਾ ਕੇ ਆਪਣੀ ਸ਼ਰਧਾ ਭਾਵਨਾ ਗੁਰੂ ਸਾਹਿਬ ਸਬੰਧੀ ਪ੍ਰਗਟ ਕੀਤੀ ਇਸ ਸਬੰਧੀ ਗੱਲਬਾਤ ਕਰਦਿਆਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਲੀਲਾ ਨੇ ਕਿਹਾ ਕਿਹਾ ਕਿ ਅੱਜ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਕਾਸ਼ ਪੁਰਬ ਦੇਸ਼ ਦੇ ਅਤੇ ਬਦੇ ਦੇ ਹਰ ਕੋਨੇ ਵਿੱਚ ਸਿੱਖ ਸੰਗਤਾਂ ਅਤੇ ਸਮੁੱਚੇ ਭਾਈਚਾਰ ਵੱਲੋਂ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਕਿਉਂਕਿ ਗੁਰੂ ਗੋਬਿੰਦ ਸਿੰਘ ਸਾਹਿਬ ਦੀ ਕੁਰਬਾਨੀ ਨੂੰ ਕਦੇ ਵੀ ਭਲਾ ਨਹੀਂ ਜਾ ਸਕਦਾ ਜਿਨਾਂ ਆਪਣੇ ਪਿਤਾ ਦੀ ਸ਼ਹਾਦਤ ਦਿੱਤੀ ਅਤੇ ਪੁੱਤਰਾਂ ਦੀ ਵੀ ਸ਼ਹਾਦਤ ਦੇਸ਼ ਕੌਮ ਲਈ ਦੇ ਦਿੱਤੀ ਜਿਹਦੇ ਚਲਦਿਆਂ ਅੱਜ ਦੇਸ਼ ਵਿਦੇਸ਼ ਦੇ ਸਮੁੱਚੇ ਭਾਈਚਾਰੇ ਵੱਲੋਂ ਗੁਰੂ ਸਾਹਿਬ ਦੇ ਆਗਮਨ ਪੁਰਬ ਨੂੰ ਲੈ ਕੇ ਪੂਰਾ ਸ਼ਰਧਾ ਅਤੇ ਉਤਸਾਹ ਦਿਖਾਈ ਦੇ ਰਿਹਾ ਹੈ ਹਰ ਪਿੰਡ ਹਰ ਸ਼ਹਿਰ ਵਿੱਚ ਵਿੱਚ ਗੁਰੂ ਸਾਹਿਬ ਜੀ ਦੇ ਨਗਰ ਕੀਰਤਨ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ ਇਸ ਮੌਕੇ ਉਹਨਾਂ ਸਮੁੱਚੇ ਬਰਨਾਲਾ ਵਾਸੀਆਂ ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ ਸਮੁੱਚੀਆਂ ਸੰਗਤਾਂ ਨੂੰ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਵਧਾਈ ਦਿੱਤੀ ਇਸ ਮੌਕੇ ਉਹਨਾਂ ਨਗਰ ਕੀਰਤਨ ਹੋਏ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਉਘੇ ਫੌਜਦਾਰੀ ਕੇਸਾਂ ਦੇ ਮਾਹਰ ਸਰਦਾਰ ਰਾਜਦੇਵ ਸਿੰਘ ਖਾਲਸਾ ਅਤੇ ਉਨਾਂ ਦੇ ਪੀਏ ਅਵਤਾਰ ਸਿੰਘ ਸੰਧੂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਹੋਰ ਵੀ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਿਰ ਭਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਨਗਰ ਕੀਰਤਨ ਵਿੱਚ ਰਜਿੰਦਰ ਸਿੰਘ ਦਰਾਕਾ ਕੁਲਵੰਤ ਸਿੰਘ ਰਾਜੀ ਲੱਭੀ ਸੰਧੂ ਵੀਰਪਾਲ ਕੌਰ ਆਦਿ ਵੀ ਹਾਜ਼ਰ ਸਨ ਇੱਥੇ ਜ਼ਿਕਰ ਯੁਗ ਹੈ ਕਿ ਗੁਰਦੁਆਰਾ ਸਿੰਘ ਸਭਾ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘ ਸਭਾ ਵਿੱਚ ਚਲਾਈ ਜਾ ਰਹੀ ਲੈਬੋਰਟਰੀ ਵਿੱਚ ਤਿੰਨ ਦਿਨਾਂ ਲਈ 50% ਤੋਂ ਵੀ ਘੱਟ ਰੇਟਾਂ ਉੱਪਰ ਹਰ ਪ੍ਰਕਾਰ ਦੀ ਟੈਸਟ ਕੀਤੇ ਗਏ ਇੱਥੇ ਜਿਗਰ ਯੋਗ ਹੈ ਕਿ ਇਹ ਲਬੋਟਰੀ ਬਰਨਾਲਾ ਸ਼ਹਿਰ ਵਿੱਚ ਪਹਿਲਾਂ ਪਹਿਲਾਂ ਹੀ ਨਹੀਂ ਵੇ ਡਰਾ ਬਹੁਤ ਘੱਟ ਰੇਟਾਂ ਤੇ ਸ਼ਹਿਰ ਵਾਸੀਆਂ ਨੂੰ ਆਪਣੀਆਂ ਸੇਵਾਵਾਂ ਦੇ ਰਹੀ ਹੈ
0 comments:
एक टिप्पणी भेजें