ਸ੍ਰ ਕੁਲਵੰਤ ਸਿੰਘ ਹਲਕਾ ਵਿਧਾਇਕ ਸੁਤਰਾਨਾ ਨੇ ਪਿੰਡ ਗਲੋਲੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਦਾ ਕੀਤਾ ਉਦਘਾਟਨ
ਕਮਲੇਸ਼ ਗੋਇਲ ਖਨੌਰੀ
ਖਨੌਰੀ - 10 ਅਪ੍ਰੈਲ - ਹਲਕਾ ਵਿਧਾਇਕ ਸੁਤਰਾਨਾ ਸ੍ਰ ਕੁਲਵੰਤ ਸਿੰਘ ਨੇ ਸਰਕਾਰੀ ਪ੍ਰਇਮਰੀ ਸਕੂਲ ਗਲੋਲੀ ਵਿੱਚ ਕੀਤਾ ਟਰੈਕ ਅਤੇ ਚਾਰਦੀਵਾਰੀ ਦਾ ਉਦਘਾਟਨ l ਸਕੂਲ ਮੁਖੀ ਸ੍ਰੀ ਹਰਪ੍ਰੀਤ ਸਿੰਘ ਮਾਸਟਰ ਸਿਪੂ ਰਾਮ karoda, ਸਕੂਲ ਸਟਾਫ਼ ਹਰਜਿੰਦਰ , ਵਿਸ਼ਾਲ ਡਾਂਗੀ , ਰਾਹੁਲ ਚਹਿਲ ਸੰਦੀਪ ਕੌਰ ਅਤੇ ਪਿੰਡ ਦੇ ਸਰਪੰਚ ਗੁਰਮੀਤ ਸਿੰਘ ਫੌਜੀ ਵਲੋਂ MLA ਕੁਲਵੰਤ ਸਿੰਘ ਨੂੰ ਕੀਤਾ ਸਨਮਾਨਿਤ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਪ੍ਰੇਮ ਕੁਮਾਰ ਜੀ ਨੇ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਮਾਪਿਆ ਜਾਣਕਾਰੀ ਸਾਂਝੀ ਕੀਤੀ ਛੋਟੇ ਛੋਟੇ ਬੱਚਿਆਂ ਵਲੋਂ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆl ਪਿੰਡ ਦੇ ਨੌਜਵਾਨਾਂ ਅਤੇ ਗ੍ਰਾਮ ਪੰਚਾਇਤ ਦਾ ਬਹੁਤ ਵਧੀਆ ਸਹਿਯੋਗ ਰਿਹਾ
MLA ਕੁਲਵੰਤ ਸਿੰਘ ਜੀ ਵਲੋਂ ਮਾਪਿਆਂ ਨੂੰ ਸਕੂਲ ਅਪਗ੍ਰੇਡ ਕਰਨ ਦਾ ਭਰੋਸਾ ਦਿੱਤਾ ਗਿਆ l ਇਸ ਮੌਕੇ ਤੇ ਹਲਕਾ ਵਿਧਾਇਕ ਨੇ ਮਾਪਿਆਂ ਨਾਲ ਜਾਣਕਾਰੀ ਸਾਂਝੀ ਕੀਤੀ l
0 comments:
एक टिप्पणी भेजें